Versions
PAV ਵੇਖ ਜਿਸ ਦਿਨ ਤੀਕਰ ਇਹ ਗੱਲਾਂ ਪੂਰੀਆਂ ਨਾ ਹੋਂਣ ਤੂੰ ਚੁੱਪ ਰਹੇਂਗਾ ਅਤੇ ਬੋਲ ਨਾ ਸੱਕੇਂਗਾ ਇਸ ਲਈ ਜੋ ਤੈਂ ਮੇਰੀਆਂ ਗੱਲਾਂ ਨੂੰ ਸਤ ਨਾ ਮੰਨਿਆ ਜਿਹੜੀਆਂ ਆਪਣੇ ਵੇਲੇ ਸਿਰ ਪੂਰੀਆਂ ਹੋਣਗੀਆਂ
ERVPA ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹਡ਼ੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।”
IRVPA ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।