Versions
PAV ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।
ERVPA ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚਲਾ ਗਿਆ।
IRVPA ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ। PS