Versions
PAV ਜਿਹੜੇ ਉਸ ਤੋਂ ਭੌਂ ਰੱਖਦੇ ਹਨ, ਉਨ੍ਹਾਂ ਉੱਤੇ ਉਹ ਦੀ ਦਯਾ ਪੀਹੜੀਓਂ ਪੀਹੜੀ ਹੈ।
ERVPA ਜਿਹਡ਼ੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
IRVPA ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।