Bible Versions
Bible Books

Luke 1:6 (HCSB) Holman Christian Standard Bible

Versions

PAV   ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਸਨ ਅਰ ਪ੍ਰਭੁ ਦੇ ਸਾਰੇ ਹੁਕਮਾਂ ਅਤੇ ਬਿਧਾਂ ਤੇ ਨਿਰਦੋਖ ਚੱਲਦੇ ਸਨ
ERVPA   ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬਡ਼ੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬਡ਼ੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।
IRVPA   ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us