Versions
PAV ਉਸੇ ਵੇਲੇ ਉਹ ਦਾ ਮੂੰਹ ਅਰ ਉਹ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲਿਆ ਅਰ ਪਰਮੇਸ਼ੁਰ ਨੂੰ ਮੁਬਾਰਕ ਕਹਿਣ ਲੱਗਾ
ERVPA ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹਿਆ ਅਤੇ ਉਸਦੀ ਜੀਭ ਢਿਲੀ ਹੋ ਗਈ ਅਤੇ ਉਸਨੇ ਪ੍ਰਭੂ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।
IRVPA ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।