Versions
PAV ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।।
ERVPA ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕਿਵੇਂ ਦਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
IRVPA ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। PS