Bible Versions
Bible Books

Luke 1:68 (HCSB) Holman Christian Standard Bible

Versions

PAV   ਮੁਬਾਰਕ ਹੈ ਪ੍ਰਭੁ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਨਿਸਤਾਰਾ ਦਿੱਤਾ ਹੈ,
ERVPA   :ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੁ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
IRVPA   ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us