Versions
PAV ਅਤੇ ਐਉਂ ਹੋਇਆ ਕਿ ਜਾਂ ਉਹ ਪਰਮੇਸ਼ੁਰ ਦੀ ਦਰਗਾਹੇ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰਦਾ ਸੀ
ERVPA ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ।
IRVPA ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।