Bible Versions
Bible Books

Luke 2:15 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ
ERVPA   ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
IRVPA   ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us