Versions
PAV ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ
ERVPA ਜਦੋਂ ਆਜਡ਼ੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹਡ਼ਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।
IRVPA ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।