Bible Versions
Bible Books

Luke 2:20 (HCSB) Holman Christian Standard Bible

Versions

PAV   ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।।
ERVPA   ਆਜਡ਼ੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪ੍ਰਭੂ ਦਾ ਸ਼ੁਕਰਾਨਾ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁਡ਼ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦਸਿਆ ਗਿਆ ਸੀ।
IRVPA   ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us