Bible Versions
Bible Books

Luke 2:51 (HCSB) Holman Christian Standard Bible

Versions

PAV   ਤਾਂ ਉਹ ਉਨ੍ਹਾਂ ਦੇ ਨਾਲ ਤੁਰ ਕੇ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ,ਅਰ ਉਹ ਦੀ ਮਾਤਾ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਰੱਖਿਆ
ERVPA   ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
IRVPA   ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us