Bible Versions
Bible Books

Luke 3:21 (HCSB) Holman Christian Standard Bible

Versions

PAV   ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ
ERVPA   ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,
IRVPA   {ਯਿਸੂ ਦਾ ਬਪਤਿਸਮਾ} (ਮੱਤੀ 3:3-17; ਮਰਕੁਸ 1:9-11) PS ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us