Versions
PAV ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ
ERVPA ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ ਜੋ ਕਿ ਹੇਲੀ ਦਾ ਪੁੱਤਰ ਸੀ।
IRVPA {ਯਿਸੂ ਦੀ ਵੰਸ਼ਾਵਲੀ} (ਮੱਤੀ 1:1-17) PS ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।