Bible Versions
Bible Books

Luke 3:4 (HCSB) Holman Christian Standard Bible

Versions

PAV   ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ
ERVPA   ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾਡ਼ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸਦੇ ਮਾਰਗ ਨੂੰ ਸਿਧਾ ਕਰੋ।
IRVPA   ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us