Bible Versions
Bible Books

Luke 4:17 (HCSB) Holman Christian Standard Bible

Versions

PAV   ਅਤੇ ਯਸਾਯਾਹ ਨਬੀ ਦੀ ਪੋਥੀ ਉਹ ਨੂੰ ਦਿੱਤੀ ਗਈ ਅਤੇ ਉਸ ਨੇ ਪੋਥੀ ਖੋਲ੍ਹ ਕੇ ਉਹ ਥਾਂ ਕੱਢਿਆ ਜਿੱਥੇ ਇਹ ਲਿਖਿਆ ਹੋਇਆ ਸੀ
ERVPA   ਯਸਾਯਾਹ ਨਬੀ ਦੀ ਪੋਥੀ ਉਸਨੂੰ ਦਿੱਤੀ ਗਈ ਅਤੇ ਉਸਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕਢਿਆ, ਜਿਥੇ ਇਹ ਲਿਖਿਆ ਹੋਇਆ ਸੀ:
IRVPA   ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us