Bible Versions
Bible Books

Luke 4:23 (HCSB) Holman Christian Standard Bible

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੇਰੇ ਉੱਤੇ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸਾਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਐਥੇ ਆਪਣੇ ਦੇਸ ਵਿੱਚ ਵੀ ਕਰ
ERVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇਥੇ ਆਪਣੇ ਨਗਰ ਵਿੱਚ ਵੀ ਕਰ!”‘
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us