Versions
PAV ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ
ERVPA ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
IRVPA ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।