Versions
PAV ਅਤੇ ਉਹ ਨੂੰ ਆਖਿਆ, ਮੈਂ ਇਹ ਸਾਰਾ ਇਖ਼ਤਿਆਰ ਅਤੇ ਉਨ੍ਹਾਂ ਦੀ ਭੜਕ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਰ ਜਿਹ ਨੂੰ ਚਾਹੁੰਦਾ ਉਹ ਨੂੰ ਦਿੰਦਾ ਹਾਂ
ERVPA ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸਕਦਾ ਹਾਂ।
IRVPA ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।