Bible Versions
Bible Books

Luke 5:10 (HCSB) Holman Christian Standard Bible

Versions

PAV   ਅਤੇ ਇਸੇ ਤਰਾਂ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਂਝੀ ਸਨ ਹੈਰਾਨ ਹੋਏ ਤਦ ਸ਼ਮਊਨ ਨੂੰ ਆਖਿਆ, ਨਾ ਡਰ, ਏਦੋਂ ਅੱਗੇ ਤੂੰ ਮਨੁੱਖਾਂ ਦਾ ਸ਼ਿਕਾਰੀ ਹੋਂਵੋਗਾ
ERVPA   ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬਡ਼ੇ ਹੈਰਾਨ ਹੋਏ। ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ। ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”
IRVPA   ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us