Versions
PAV ਪਰ ਉਸ ਦੀ ਚਰਚਾ ਵਧੀਕ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਆਪਣੀਆਂ ਮਾਂਦਗੀਆਂ ਤੋਂ ਚੰਗੇ ਹੋਣ ਲਈ ਇੱਕਠੀ ਹੋਈ
ERVPA ਪਰ ਯਿਸੂ ਦੀ ਚਰਚਾ ਵਧ ਤੋਂ ਵਧ ਫ਼ੈਲਦੀ ਗਈ। ਲੋਕਾਂ ਦੀ ਭੀਡ਼ ਉਸਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।
IRVPA ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।