Versions
PAV ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਕਰ ਦਿਹ ਅਰ ਜੋ ਤੇਰੀ ਚਾਦਰ ਖੋਹ ਲਵੇ ਉਹ ਨੂੰ ਕੁੜਤਾ ਵੀ ਲੈਣੋਂ ਮਨਾ ਨਾ ਕਰ
ERVPA ਜੇਕਰ ਕੋਈ ਤੁਹਾਡੀ ਇੱਕ ਗਲ੍ਹ ਤੇ ਚਪੇਡ਼ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ੍ਹ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।
IRVPA ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।