Versions
PAV ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਤਿਹੋ ਜਿਹਾ ਕਰੋ
ERVPA ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
IRVPA ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।