Versions
PAV ਅਰ ਸਭਨਾਂ ਲੋਕਾਂ ਨੇ ਜਾਂ ਸੁਣਿਆਂ ਅਤੇ ਮਸੂਲੀਆਂ ਨੇ ਬੀ ਯੂਹੰਨਾ ਦਾ ਬਪਤਿਸਮਾਂ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ
ERVPA ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।
IRVPA ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।