Versions
PAV ਯਿਸੂ ਨੇ ਅੱਗੋਂ ਉਸ ਨੂੰ ਕਿਹਾ, ਸ਼ਮਊਨ ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਫ਼ਰਮਾਓ
ERVPA ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
IRVPA ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।