Bible Versions
Bible Books

Luke 7:9 (HCSB) Holman Christian Standard Bible

Versions

PAV   ਯਿਸੂ ਨੇ ਇਹ ਗੱਲਾਂ ਸੁਣ ਕੇ ਉਸ ਤੇ ਅਚਰਜ ਮੰਨਿਆ ਅਤੇ ਉਸ ਭੀੜ ਦੀ ਵੱਲ ਜੋ ਉਹ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਜੋ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!
ERVPA   ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁਡ਼ਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”
IRVPA   ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us