Bible Versions
Bible Books

Luke 8:15 (HCSB) Holman Christian Standard Bible

Versions

PAV   ਪਰ ਜੋ ਚੰਗੀ ਜਮੀਨ ਵਿੱਚ ਕਿਰਿਆ ਸੋ ਓਹ ਹਨ ਜਿਹੜੇ ਸੁਣ ਕੇ ਬਚਨ ਨੂੰ ਚੰਗੇ ਅਤੇ ਖਰੇ ਦਿਲ ਵਿੱਚ ਸਾਂਭੀ ਰੱਖਦੇ ਹਨ ਅਰ ਧੀਰਜ ਨਾਲ ਫਲ ਦਿੰਦੇ ਹਨ।।
ERVPA   ਅਤੇ ਉਹ ਬੀਜ ਜਿਹਡ਼ੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
IRVPA   ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us