Bible Versions
Bible Books

Luke 8:23 (HCSB) Holman Christian Standard Bible

Versions

PAV   ਪਰ ਜਾਂ ਬੇੜੀ ਚੱਲੀ ਜਾਂਦੀ ਸੀ ਤਾਂ ਉਹ ਸੌਂ ਗਿਆ ਅਤੇ ਝੀਲ ਵਿੱਚ ਅਨ੍ਹੇਰੀ ਆਈ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ ਅਰ ਓਹ ਖਤਰੇ ਵਿੱਚ ਸਨ
ERVPA   ਜਦੋ ਉਹ ਬੇਡ਼ੀ ਚਲਾ ਰਹੇ ਸਨ ਯਿਸੂ ਸੌਂ ਗਿਆ। ਉਥੇ ਬਡ਼ਾ ਤੇਜ ਤੂਫ਼ਾਨ ਆਇਆ ਅਤੇ ਪਾਣੀ ਬੇਡ਼ੀ ਵਿੱਚ ਭਰਨਾ ਸ਼ੁਰੂ ਹੋ ਗਿਆ। ਉਹ ਖਤਰੇ ਵਿੱਚ ਸਨ।
IRVPA   ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us