Versions
PAV ਫੇਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਨਾਉਂ ਕੀ ਹੈ? ਉਹ ਬੋਲਿਆ, ਲਸ਼ਕਰ ਕਿਉਂ ਜੋ ਬਹੁਤ ਭੂਤ ਉਸ ਵਿੱਚ ਵੜੇ ਹੋਏ ਸਨ
ERVPA ਯਿਸੂ ਨੇ ਉਸਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।
IRVPA ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।