Versions
PAV ਅਤੇ ਉਸ ਮਨੁੱਖ ਨੇ ਜਿਸ ਦੇ ਵਿੱਚੋਂ ਭੂਤ ਨਿੱਕਲੇ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਉਸ ਨੇ ਇਹ ਕਹਿ ਕੇ ਉਹ ਨੂੰ ਵਿਦਿਆ ਕੀਤਾ
ERVPA ਜਿਸ ਮਨੁੱਖ ਨੂੰ ਉਸਨੇ ਠੀਕ ਕੀਤਾ ਸੀ ਉਸਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।
IRVPA ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ