Versions
PAV ਜਾਂ ਵੱਡੀ ਭੀੜ ਇੱਕਠੀ ਹੁੰਦੀ ਸੀ ਅਤੇ ਨਗਰ ਨਗਰ ਦੇ ਲੋਕ ਉਹ ਦੇ ਕੋਲ ਆਉਂਦੇ ਸਨ, ਤਾਂ ਉਹ ਨੇ ਦ੍ਰਿਸ਼ਟਾਂਤ ਨਾਲ ਆਖਿਆ
ERVPA ਸਾਰਿਆਂ ਸ਼ਹਿਰਾਂ ਤੋਂ ਲੋਕ ਇਕਠ੍ਠੇ ਹੋਕੇ ਵੱਡੀ ਭੀਡ਼ ਵਾਂਗ ਆਏ। ਅਤੇ ਉਸਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:
IRVPA {ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ} (ਮੱਤੀ 13:1-9; ਮਰਕੁਸ 4:1-9) PS ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ