Bible Versions
Bible Books

Luke 8:41 (HCSB) Holman Christian Standard Bible

Versions

PAV   ਅਰ ਵੇਖੋ ਕਿ ਜੈਰੁਸ ਨਾਉਂ ਦਾ ਇੱਕ ਮਨੁੱਖ ਆਇਆ ਜਿਹੜਾ ਸਮਾਜ ਦਾ ਸਰਦਾਰ ਸੀ ਅਤੇ ਉਹ ਨੇ ਯਿਸੂ ਦੇ ਪੈਰੀਂ ਪੈ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ
ERVPA   ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸਦੇ ਘਰ ਚੱਲੇ।
IRVPA   ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us