Versions
PAV ਇਸ ਕਰਕੇ ਜੋ ਉਹ ਦੀ ਬਾਰਾਂ ਕੁ ਵਰਿਹਾਂ ਦੀ ਇਕਲੌਤੀ ਧੀ ਸੀ ਅਰ ਉਹ ਸੀ ਮਰਨਾਊ ਅਤੇ ਉਸ ਦੇ ਤੁਰਦਿਆਂ ਜਾਦਿਆਂ ਭੀੜ ਉਸ ਨੂੰ ਦਬਾਈ ਜਾਦੀਂ ਸੀ
ERVPA ਜੈਰੂਸ ਦੀ ਇਕੱਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ। ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸਨੂੰ ਧਕ੍ਕੇ ਦੇ ਰਹੇ ਸਨ।
IRVPA ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ।