Versions
PAV ਤਦ ਯਿਸੂ ਨੇ ਕਿਹਾ, ਮੈਨੂੰ ਕਿਹ ਨੇ ਛੋਹਿਆ? ਜਾਂ ਸਾਰਿਆਂ ਨੇ ਨਾਂਹ ਕੀਤੀ ਤਾਂ ਪਤਰਸ ਅਤੇ ਉਹ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੈਨੂੰ ਘੇਰਦੀ ਅਰ ਉੱਤੇ ਡਿੱਗਦੀ ਹੈ
ERVPA ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”
IRVPA ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।