Versions
PAV ਉਸ ਨੇ ਉਹ ਨੂੰ ਆਖਿਆ, ਬੇਟੀ, ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚੱਲੀ ਜਾਹ।।
ERVPA ਯਿਸੂ ਨੇ ਉਸਨੂੰ ਕਿਹਾ, “ਮੇਰੀ ਬਚ੍ਚੀ, ਤੂੰ ਇਸਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।”
IRVPA ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।