Versions
PAV ਕਿ ਗੁਰੂ ਜੀ ਸਾਡੇ ਲਈ ਮੂਸਾ ਨੇ ਲਿਖਿਆ ਹੈ ਭਈ ਜੇ ਕਿਸੇ ਦਾ ਭਾਈ ਮਰ ਜਾਵੇ ਅਤੇ ਉਸ ਦੀ ਤੀਵੀਂ ਰਹੇ ਅਰ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ ਉਤਪੰਨ ਕਰੇ
ERVPA “ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰਖ ਬੇ-ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸਕਣ।
IRVPA ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।