Bible Versions
Bible Books

Mark 12:32 (HCSB) Holman Christian Standard Bible

Versions

PAV   ਤਦ ਉਸ ਗ੍ਰੰਥੀਂ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੈਂ ਸਤ ਆਖਿਆ ਭਈ ਉਹ ਇੱਕੋ ਹੈ ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ
ERVPA   ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।
IRVPA   ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us