Bible Versions
Bible Books

Mark 1:19 (HCSB) Holman Christian Standard Bible

Versions

PAV   ਅਰ ਥੋੜੀ ਦੂਰ ਅੱਗੇ ਵਧ ਕੇ ਉਹ ਨੇ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਜਾਲਾਂ ਨੂੰ ਸੁਧਾਰਦੇ ਸਨ
ERVPA   ਯਿਸੂ ਗਲੀਲ ਝੀਲ ਦੇ ਕਿਨਾਰੇ ਥੋਡ਼ਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇਡ਼ੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ਡ਼ ਸਕਣ।
IRVPA   ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us