Bible Versions
Bible Books

Mark 1:21 (HCSB) Holman Christian Standard Bible

Versions

PAV   ਤਾਂ ਓਹ ਕਫ਼ਰਨਾਹੂਮ ਵਿੱਚ ਵੜੇ ਅਰ ਸਬਤ ਦੇ ਦਿਨ ਉਹ ਝੱਟ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ
ERVPA   ਯਿਸੂ ਅਤੇ ਉਸਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।
IRVPA   {ਦੁਸ਼ਟ ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ} (ਲੂਕਾ 4:31-37) PS ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us