Bible Versions
Bible Books

Mark 1:23 (HCSB) Holman Christian Standard Bible

Versions

PAV   ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ,
ERVPA   ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉਥੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,
IRVPA   ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us