Bible Versions
Bible Books

Mark 1:24 (HCSB) Holman Christian Standard Bible

Versions

PAV   ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਵਾਸਤਾ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!
ERVPA   “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
IRVPA   ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us