Versions
PAV ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ
ERVPA ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇਡ਼ੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
IRVPA ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।