Versions
PAV ਅਰ ਉਹ ਕੋਲ ਆਇਆ ਅਤੇ ਉਹ ਨੂੰ ਹੱਥੋਂ ਫੜ ਕੇ ਉਠਾਲਿਆ ਤਾਂ ਉਹ ਦਾ ਤਾਪ ਲਹਿ ਗਿਆ ਅਤੇ ਉਹ ਨੇ ਉਨ੍ਹਾਂ ਦੀ ਖ਼ਾਤਰ ਕੀਤੀ।।
ERVPA ਤਾਂ ਯਿਸੂ ਉਸਦੇ ਮੰਜੇ ਕੋਲ ਗਿਆ। ਉਸਨੇ ਉਸਦਾ ਹੱਥ ਫ਼ਡ਼ਕੇ ਉਸਨੂੰ ਉਠਾਇਆ, ਅਤੇ ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸਨੇ ਯਿਸੂ ਦੀ ਸੇਵਾ ਕੀਤੀ।
IRVPA ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। PEPS