Versions
PAV ਤਾਂ ਉਹ ਸਾਰੀ ਗਲੀਲ ਵਿੱਚ ਉਨ੍ਹਾਂ ਦੀਆਂ ਸਮਾਜਾਂ ਵਿੱਚ ਜਾ ਕੇ ਮਨਾਦੀ ਕਰਦਾ ਅਰ ਭੂਤਾਂ ਨੂੰ ਕੱਢਦਾ ਸੀ।।
ERVPA ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸਨੇ ਲੋਕਾਂ ਵਿੱਚੋਂ ਭੂਤ ਕਢੇ।
IRVPA ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ। PS