Bible Versions
Bible Books

Mark 1:4 (HCSB) Holman Christian Standard Bible

Versions

PAV   ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ
ERVPA   ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾਡ਼ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
IRVPA   ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us