Bible Versions
Bible Books

Mark 1:9 (HCSB) Holman Christian Standard Bible

Versions

PAV   ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ
ERVPA   ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
IRVPA   {ਯਿਸੂ ਦਾ ਬਪਤਿਸਮਾ ਅਤੇ ਪਰਤਾਵਾ} PS ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us