Bible Versions
Bible Books

Mark 2:2 (HCSB) Holman Christian Standard Bible

Versions

PAV   ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ
ERVPA   ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕਠੇ ਹੋਏ। ਇਸ ਲਈ ਜਿਥੇ ਉਹ ਸੀ ਓਥੇ ਘਰ ਦੇ ਬੂਹੇ ਤੇ ਖਢ਼ਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।
IRVPA   ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us