Bible Versions
Bible Books

Mark 2:9 (HCSB) Holman Christian Standard Bible

Versions

PAV   ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ
ERVPA   ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖਡ਼ਾ ਹੋ, ਆਪਣਾ ਬਿਸਤਰਾ ਲੈ ਤੇ ਜਾ?’
IRVPA   ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us