Versions
PAV ਅਤੇ ਓਹ ਉਸ ਦੀ ਤੱਕ ਵਿਚ ਲੱਗੇ ਹੋਏ ਸਨ ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰੇ ਕਿ ਨਹੀਂ ਭਈ ਉਹ ਦੇ ਜੁੰਮੇ ਦੋਸ਼ ਲਾਉਣ
ERVPA ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ਡ਼ਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬਡ਼ੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾਡ਼ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁਂਡੇ ਨੂੰ ਠੀਕ ਕਰੇਗਾ ਕਿ ਨਹੀਂ।
IRVPA ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।