Bible Versions
Bible Books

Mark 3:27 (HCSB) Holman Christian Standard Bible

Versions

PAV   ਪਰ ਕੋਈ ਕਿਸੇ ਜੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਅਸਬਾਬ ਲੁੱਟ ਨਹੀਂ ਸੱਕਦਾ ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਦ ਉਹ ਉਸ ਦਾ ਘਰ ਲੁੱਟੇਗਾ
ERVPA   ਪਰ ਜਦੋਂ ਕੋਈ ਬੰਦਾ ਕਿਸੇ ਤਕਡ਼ੇ ਆਦਮੀ ਦੇ ਘਰ ਵਿੱਚ ਵਡ਼ਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕਡ਼ੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ।
IRVPA   ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us